ਮੇਲਿ ਲੈਹੁ ਦਇਆਲ ! ਢਹਿ ਪਏ ਦੁਆਰਿਆ ॥ ਰਖਿ ਲੇਵਹੁ ਦੀਨ ਦਇਆਲ ! ਭ੍ਰਮਤ ਬਹੁ ਹਾਰਿਆ ॥ ਭਗਤਿ ਵਛਲੁ ਤੇਰਾ ਬਿਰਦੁ; ਹਰਿ ਪਤਿਤ ਉਧਾਰਿਆ ॥ ਤੁਝ ਬਿਨੁ ਨਾਹੀ ਕੋਇ; ਬਿਨਉ ਮੋਹਿ ਸਾਰਿਆ ॥ ਕਰੁ ਗਹਿ ਲੇਹੁ ਦਇਆਲ ! ਸਾਗਰ ਸੰਸਾਰਿਆ ॥ (ਮ: ੫/੭੦੯)

0
417

Date 20-04-2017